ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਸਥਿਤ ਇਨ ਫਲੈਂਡਰਜ਼ ਫੀਲਡ ਮਿਊਜ਼ੀਅਮ (ਵਾਈਪਰਸ) ਅਤੇ ਚੰਡੀਗੜ੍ਹ ਸਥਿਤ ਸਿੱਖ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 26 ਅਪ੍ਰੈਲ ਤੋਂ ਵਿਸ਼ਵ ਪੱਧਰ ‘ਤੇ ਬੈਲਜੀਅਮ ‘ਚ ਜੰਗਾਂ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਸਿੱਖ ਫੌਜੀਆਂ ਦੀ ਯਾਦ ‘ਚ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ “ਦ ਸਿੱਖ ਕੋਰਟ” ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਵਿਖੇ ਸ਼ਹੀਦੀ ਅਸਥਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ, ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਸ. ਕਰਮਜੀਤ ਸਿੰਘ ਸਿੱਖਾਂਵਾਲਾ ਵੱਲੋਂ ਲਿਖੀ ਗਈ ਅਤੇ ਭਾਈ ਕੰਵਰਜੀਤ ਸਿੰਘ ਵਾਸ਼ਿਗਟਨ ਵੱਲੋਂ ਸੰਪਾਦਕ ਕੀਤੀ ਗਈ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ … More
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। … More
ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਸੰਗਤ ਅਰਪਣਅੰਮ੍ਰਿਤਸਰ – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦਾ ਮੁੱਖ ਦਰਬਾਰ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ … More
ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ … More
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਇਕ ਧਰਮ ਦੇ ਲੋਕਾਂ ਖਿਲਾਫ ਦਿੱਤਾ ਗਿਆ ਨਫਰਤ ਭਰਿਆ ਬਿਆਨ ਉਨ੍ਹਾਂ ਦੇ ਓਹਦੇ ਮੁਤਾਬਿਕ ਨਹੀਂ ਹੈ ਅਤੇ ਦੇਸ਼ ਲਈ ਬਹੁਤ ਚਿੰਤਾ ਜਨਕ ਹੈ ਕਿ ਓਹ ਨਫਰਤ ਦੇ ਪ੍ਰਚਾਰ ਨਾਲ … More
ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਵਿਭਿੰਨਤਾ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ … More
ਬੇਅਦਬੀਆਂ ਦੇ ਮਾਮਲੇ ’ਚ ਸਖਤ ਸਜ਼ਾਵਾਂ ਲਾਜ਼ਮੀ ਹੋਣ ਤੇ ਅਦਾਲਤੀ ਸੁਣਵਾਈ ਯਕੀਨੀ ਬਣੇਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ … More
ਮਾਇਆਪੁਰੀ ਗੁਰਦੁਆਰਾ ਬੇਦਅਬੀ ਮਾਮਲਾ, ਦੋਸ਼ੀ ਦੀ ਅਪੀਲ ਖਾਰਿਜਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਮਾਇਆਪੁਰੀ ਇਲਾਕੇ ਦੀ ਖਜ਼ਾਨ ਬਸਤੀ ਅੰਦਰ ਯੋਗੇਸ਼ ਨਾਮੀ ਸ਼ਖਸ਼ ਵਲੋਂ ਗੁਰੂਘਰ ਅੰਦਰ ਵੜ ਕੇ ਕਪੜੇ ਨੂੰ ਲਾਈਟਰ ਰਾਹੀਂ ਅੱਗ ਲਗਾ ਕੇ ਗੁਰੂਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਸਮੇਂ … More
ਵਿਦਵਾਨਾਂ ਦਾ ਕਥਨ ਹੈ ਕਿ ਭੁਗੋਲਕ ਅਤੇ ਸਮਾਜਕ ਬਣਤਰ ਦਾ ਮਨੁੱਖ ਦੇ ਮਨ, ਵਿਚਾਰ ਅਤੇ ਜੀਵਨ ’ਤੇ ਡੂੰਘਾ ਅਸਰ ਪੈਂਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਅਤੇ ਲਾਜ਼ਮੀ ਹੈ ਕਿ ਭੁਗੋਲਕ ਖ਼ੇਤਰ ਅਤੇ ਸਮਾਜਕ ਬਣਤਰ ਦੇ ਅਨੁਸਾਰ ਮਨੁੱਖ ਦੀ ਬੋਲੀ, … More
ਸਮਾਰਟ ਫੋਨਾਂ ਨੇ ਪੱਥਰ ਦੇ ਰਿਕਾਰਡ – ਕੈਸੇਟ ਤੋਂ ਲੈ ਕੇ ਸੀਡੀ ਪਲੇਅਰ ਤੱਕ ਸਭ ਨੂੰ ਖਾ ਲਿਆਡਿਜੀਟਲ, ਸੋਸ਼ਲ ਮੀਡੀਏ ਤੇ ਇੰਟਰਨੈਟ ਦੇ ਪੜਾਅ ਤੋਂ ਪਹਿਲਾਂ ਆਪਣੇ ਕੈਸੇਟ ਸੰਗ੍ਰਹਿ ਨੂੰ ਦਿਖਾਉਣਾ ਵੱਡੀ ਗੱਲ ਹੁੰਦੀ ਸੀ। ’90 ਦੇ ਦਹਾਕੇ ਵਿਚ ਕੈਸੇਟ ਪਲੇਅਰ ਲਗਪਗ ਹਰੇਕ ਵਿਅਕਤੀ ਦੇ ਜੀਵਨ ਦਾ ਹਿੱਸਾ ਸੀ। ਟਰੱਕਾਂ, ਬੱਸਾਂ, ਕਾਰਾਂ ਵਿਚ ਆਮ ਹੀ ਸੁਰਿੰਦਰ ਛਿੰਦਾ, … More
“ਮਹਾਨ ਸਖਸੀਅਤ ਡਾ. ਬੀ. ਆਰ. ਅੰਬੇਦਕਰ ਸਹਿਬ ਨੂੰ ਜਨਮ ਦਿਵਸ ਤੇ ਕੋਟਿਨ-ਕੋਟ ਪ੍ਰਣਾਮ”ਸੰਵਿਧਾਨ ਨਿਰਮਾਤਾ ਗਰੀਬਾ ਦੇ ਮਸ਼ੀਹਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਹਰ ਸਾਲ 14 ਅਪ੍ਰੈਲ ਨੂੰ ਬੜੀ ਧੂਮ-ਧਾਮ ਨਾਮ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇੱਕ ਸੌ ਤੇਤੀਵਾਂ ਜਨਮ ਦਿਹਾੜਾ ਬੜੀ ਸਾਨੋ-ਸੌਕਤ ਨਾਲ ਉਹਨਾ ਦੀ ਵਿਚਾਰਧਾਰਾ ਦਾ ਗੁਣਗਾਨ … More
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਵਿਖੇ ਵਿਸਾਖੀ ਦੇ ਦਿਹਾੜੇ ਦਾ ਜਸ਼ਨ ਮਨਾਉਂਦੇ ਹੋਏ ਸਾਲਾਨਾ ਖਾਲਸਾ ਡੇਅ ਪਰੇਡ ਲਈ ਸ਼ਨੀਵਾਰ ਨੂੰ ਸਰੀ ਦੀਆਂ ਸੜਕਾਂ ‘ਤੇ ਲੱਖਾਂ ਲੋਕਾਂ ਨੇ ਸ਼ਿਰਕਤ ਕੀਤੀ ਜਿਸਦਾ ਅੰਦਾਜ਼ਨ ਇਕੱਠ ਸਾਢੇ ਪੰਜ ਲੱਖ ਤੋਂ ਉਪਰ ਦਸਿਆ … More
ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚੁਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਬੀਤੇ ਦਿਨੀਂ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ … More
ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ – ਪ੍ਰਿਤਪਾਲ ਸਿੰਘ ਖਾਲਸਾਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ 325 ਵੇ ਸਾਜਨਾ ਦਿਵਸ ਮੌਕੇ ਸੰਗਤਾ ਦਾ ਰਿਕਾਡ ਤੋੜ ਇਕੱਠ ਹੋਇਆ, ਵਿਸਾਖੀ ਪੁਰਬ ਮਣਾਉਣ ਲਈ ਸੰਗਤਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਪ੍ਰਿਤਪਾਲ ਸਿੰਘ ਖਾਲਸਾ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵਿਖੇ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕੀਤੀ ਗਈ । ਉਪਰੰਤ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਅਵਤਾਰ ਸਿੰਘ ਖੰਡਾ ਦੀਆਂ ਤਸਵੀਰਾਂ ਜੋ ਕਿ ਸਰੀ ਦੇ ਗੁਰਦੁਆਰਾ ਦਸਮੇਸ਼ … More
ਬੇਰਿੰਕ ਕਾਲਜ਼ ਬਟਾਲੇ ਕੋਈ ਸੈਮੀਨਾਰ ਸੀ , ਕੇਂਦਰੀ ਲੇਖਕ ਸਭਾ ਵਲੋਂ । ਭਰਵੀਂ ਹਾਜ਼ਰੀ , ਉਹਨਾਂ ਵਰ੍ਹਿਆਂ ‘ਚ ਉਚੇਚ ਨਾਲ ਪੁੱਜਣਾ ਹਰ ਮੈਂਬਰ ਅਪਣਾ ਫ਼ਰਜ਼ ਸਮਝਦਾ ਸੀ । ਸਭਾ ਦੀ ਕਾਰਜਕਰਨੀ ਦੇ ਮੈਂਬਰ ਤਾਂ ਵਿਸ਼ੇਸ਼ ਕਰਕੇ । ਮੈਂ , ਸੈਮੀਨਾਰ … More
ਤੱਪਦੀਆਂ ਰੁੱਤਾਂ ਦੇ ਜਾਏ“ਨੀ ਸਿਆਮੋ ਕੀ ਕਰਦੀ ਐਂ…ਅੱਜ ਬੱਲੀਆਂ ਚੁਗਣ ਨਹੀਂ ਜਾਣਾ। ਮਖਾਂ ‘ਰਾਮ ਨਾਲ ਬੈਠੀ ਐਂ”, ਰਤਨੋ ਨੇ ਵਿੰਗ ਤੜਿੰਗੇ ਫੱਟਿਆਂ ਵਾਲਾ ਬੂਹਾ ਖੋਲ ਕੇ ਅੰਦਰ ਵੜਦਿਆਂ ਕਿਹਾ। “ਨੀ ਜਾਣੈ ਕਿੱਥੇ ‘ਰਾਮ ਨਾਲ ਬੈਠੀ ਆਂ…ਹਾਰੇ ‘ਚ ਗੋਹੇ ਸੱਟੇ ਨੇ ਧੁਖ ਜਾਣ ਕੇਰਾਂ, … More
ਹਾਕਮ ਦੀ ਗਾਰੰਟੀ ਅੱਸੀ ਕਰੋੜ ਨੂੰ ਮੁਫ਼ਤ ਰਾਸ਼ਨ ਗ਼ਰੀਬਾਂ ਦੇ ਦਰ ‘ਤੇ! ਪਰ ਰੁਜ਼ਗਾਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਬੁਲੇਟ ਟ੍ਰੇਨ ਦੀ ਆਮਦ! ਪਰ ਸਸਤੇ ਸਫ਼ਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਮੁਫ਼ਤ ਸਿਹਤ ਸੇਵਾਵਾਂ! ਪਰ ਦਵਾਈਆਂ … More
ਉਸ ਪੰਥ ਸਜਾਇਆ ਏ…ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਵਿਸਾਖੀ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਇੱਕ ਵਿਸ਼ੇਸ਼ ਇਕੱਠ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸਜੇ ਭੰਗੜਾ … More
ਸਮਾਜ ਦੇ ਵੱਖ ਵੱਖ ਚਲੰਤ ਮੁਦਿਆਂ ਨੂੰ ਉਭਾਰਦੀਆਂ ਲਘੂ ਫ਼ਿਲਮਾਂ ਦਾ ਉਡਾਨ ਰਾਹੀਂ ਹੋਇਆ ਫਿਲਮ ਫੈਸਟੀਵਲਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤੀ ਵਿਦਿਆਪੀਠ ਦੇ ਇੰਸਟੀਚਿਊਟ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਅਤੇ ਮੈਨੇਜਮੈਂਟ ਪਸ਼ਚਿਮ ਵਿਹਾਰ ਵਿਖੇ ਨੇ ਉਡਾਨ ਨੈਸ਼ਨਲ ਲਘੂ ਫ਼ਿਲਮ ਫੈਸਟੀਵਲ ਰਚਨਾਤਮਕਤਾ ਅਤੇ ਪ੍ਰਤਿਭਾ ਦੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ । ਇਸ ਰੋਮਾਂਚਕ ਇਵੈਂਟ ਨੇ ਦੇਸ਼ ਭਰ ਦੇ ਫਿਲਮ … More
ਹਰ ਕਲਾ ਇੱਕ ਸਾਧਨਾ ਅਤੇ ਮਿਹਨਤ ਦੀ ਮੰਗ ਕਰਦੀ ਹੈ। ਜਦ ਸਾਧਨਾ, ਹਿੰਮਤ ਅਤੇ ਮਿਹਨਤ ਇੱਕ ਜੁੱਟ ਹੋ ਤੁਰਦੀਆਂ ਹਨ, ਤਾਂ ਉਥੇ ਆਸਾਂ ਨੂੰ ਬੂਰ ਵੀ ਪੈਂਦਾ ਹੈ ਅਤੇ ਮਿਹਨਤ ਦਾ ਮੁੱਲ ਵੀ ਮੁੜਦਾ ਹੈ। ਦੂਜੀ ਗੱਲ ਇਹ ਵੀ ਧਿਆਨ … More
ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ ਨਿਬੰਧ ਸੰਗ੍ਰਹਿ ਪ੍ਰਕ੍ਰਿਤੀ ਤੇ ਸਭਿਆਚਾਰ ਦੀ ਪ੍ਰਸੰਸਾ: ਉਜਾਗਰ ਸਿੰਘਅਮਰ ਗਰਗ ਕਲਮਦਾਨ ਅਤੇ ਪ੍ਰੇਮ ਲਤਾ (ਪ੍ਰਿੰਸੀਪਲ) ਆਪਣੇ ਸਾਂਝੇ ਨਿਬੰਧ ਸੰਗ੍ਰਹਿ ‘ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ’ ਵਿੱਚ ਸਭਿਅਤਾ ਅਤੇ ਸਭਿਆਚਾਰ ਦਾ ਆਧਾਰ ਧਰਤੀ ਮਾਤਾ, ਜਨਮਦਾਤੀ ਮਾਂ ਅਤੇ ਗਊ ਨੂੰ ਮੰਨਦੇ ਹਨ। ਉਨ੍ਹਾਂ ਦੇ ਇਸ ਨਿਬੰਧ ਸੰਗ੍ਰਹਿ ਵਿੱਚ 29 ਲੇਖ ਹਨ, … More
ਰਵਿੰਦਰ ਸਹਿਰਾਅ ਦੀ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਜਦੋਜਹਿਦ ਦੀ ਕਹਾਣੀ : ਉਜਾਗਰ ਸਿੰਘਰਵਿੰਦਰ ਸਹਿਰਾਅ ਦੀਆਂ 8 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੁੱਖ ਤੌਰ ਤੇ ਰਵਿੰਦਰ ਸਹਿਰਾਅ ਕਵੀ ਹੈ। ਚਰਚਾ ਅਧੀਨ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਉਸ ਦੀ 9ਵੀਂ ਪ੍ਰੰਤੂ ਵਾਰਤਕ ਦੀ ਮੌਲਿਕ ਪਲੇਠੀ ਪੁਸਤਕ ਹੈ। ਇਹ ਪੁਸਤਕ ਉਸ ਨੇ 20 ਭਾਗਾਂ ਵਿੱਚ … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More